ਵਾਹਿਗੁਰੂ ਜੀ ਦੀ ਕਿਰਪਾ ਨਾਲ ਸਾਡੀ ਕਾਨੂੰਨੀ ਟੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸ਼ੰਮੀ ਦੀ ਜ਼ਮਾਨਤ ਪ੍ਰਾਪਤ ਕਰ ਲਈ ਹੈ। ਸ਼ੰਮੀ 16 ਅਗਸਤ 2021 ਤੋਂ ਯੂਏਪੀਏ ਕੇਸਾਂ ਵਿੱਚ ਨਜ਼ਰਬੰਦ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਰਿਹਾਅ ਕਰ ਦਿੱਤਾ ਜਾਵੇਗਾ।
ਅਸੀਂ ਤੁਹਾਡੇ ਨਿਰੰਤਰ ਸਮਰਥਨ ਲਈ ਧੰਨਵਾਦੀ ਹਾਂ:
01/10/2024
Comentarios